ਪੰਜਾਬੀ ਫ਼ਿਲਮ ‘ਲੈਂਬਰਗਿੰਨੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਚ ਰਣਜੀਤ ਬਾਵਾ ਤੇ ਮਾਹਿਰਾ ਸ਼ਰਮਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਸਰਬਜੀਤ ਚੀਮਾ, ਕਿੰਮੀ ਵਰਮਾ, ਨਿਰਮਲ ਰਿਸ਼ੀ, ਅਸ਼ੋਕ ਤਾਂਗੜੀ, ਸ਼ਿਵਮ ਸ਼ਰਮਾ, ਗੁਰਤੇਜ ਘੁੰਮਣ ਗੁਰੀ, ਸੁੱਖ ਸੰਧੂ, ਪਰਮਿੰਦਰ ਗਿੱਲ, ਗੁਰਦਿਆਲ ਪਾਰਸ ਤੇ ਦਿਲ ਜੌਨ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆ ਰਹੇ ਹਨ।