ਅੱਜ ਪੰਜਾਬੀ ਗਾਇਕ ਕਰਨ ਔਜਲਾ ਦਾ ਜਨਮਦਿਨ ਹੈ। ਕਰਨ ਔਜਲਾ 27 ਸਾਲਾਂ ਦੇ ਹੋ ਗਏ ਹਨ। ਇਸ ਖ਼ਾਸ ਦਿਨ ’ਤੇ ਕਰਨ ਔਜਲਾ ਦਾ ਮਸ਼ਹੂਰ ਰੈਪਰ ਡਿਵਾਈਨ ਨਾਲ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ ‘100 ਮਿਲੀਅਨ’।